ਦੋ ਅਮਲੀ ਸ਼ਰਾਬ ਪੀ ਕੇ ਮੋਟਰ ਸਾਇਕਲ ਤੇ ਜਾ ਰਹੇ ਸੀ ਅੱਗੋ ਦੀ Truck ਆ ਰਿਹਾ ਹੁੰਦਾ ਦੂਜਾ ਅਮਲੀ ਕਹਿੰਦਾ… ਓ ਵੇਖ ਦੋ ਮੋਟਰ ਸਾਇਕਲ ਆ ਰਹੇ ਨੇ ਵਿਚੋ ਦੀ ਲੰਘਾ ਇਹਨਾ


Loading
0 0